Hebrews 10:29






29 ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ
ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ?
ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸਨੂੰ ਪਵਿੱਤਰ ਬਣਾਇਆ ਹੈ। ਅਤੇ ਉਸਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਪਰਮੇਸ਼ੁਰ ਦੇ ਕਿਰਪਾ ਦੇ ਆਤਮੇ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।















ਮੈਨੂੰ ਉਡੀਕ ਕਰਨੀ ਹੈ ਅਤੇ ਫ਼ੈਸਲਾ ਦੇਣ ਨਾ ਕਰਨ ਲਈ ਤੁਹਾਡੇ 'ਤੇ ਗਿਣਤੀ ਦੇ ਰਹੀ ਹੈ.